JALANDHAR WEATHER

ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ

ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ ਕਰਨਾ ਹੈ। ਇਸਰੋ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਐਨ.ਵੀ.ਐਸ-01 ਨੈਵੀਗੇਸ਼ਨ ਸੈਟੇਲਾਈਟ ਦਾ ਮਿਸ਼ਨ ਲਗਭਗ 2232 ਕਿਲੋਗ੍ਰਾਮ ਦਾ ਹੋਵੇਗਾ, ਜਿਸ ਨੂੰ ਜੀਓਸਿੰਕ੍ਰੋਨਸ ਸੈਟੇਲਾਈਟ ਲਾਂਚ ਵਹੀਕਲ ਰਾਕੇਟ ਨਾਲ ਲਾਂਚ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ