JALANDHAR WEATHER

ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ

ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਇਸ ਦੇ ਪ੍ਰਤੀਕਰਮ ਆ ਰਹੇ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਵੀ 1 ਤਰੀਕ ਨੂੰ ਹੋਣ ਮੀਟਿੰਗ ’ਚ ਸ਼ਾਮਿਲ ਹੋਣਗੇ ਅਤੇ ਨਾਲ ਹੀ ਉਨ੍ਹਾਂ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਵੀ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ