JALANDHAR WEATHER

ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ

ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ ਵਾਲੇ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇ ਖ਼ਿਲਾਫ਼ ਦੋਸ਼ ਗੰਭੀਰ ਹਨ ਅਤੇ ਤਾਕਤਵਰ ਵਿਅਕਤੀ ਹੋਣ ਕਾਰਨ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ