JALANDHAR WEATHER

ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼

ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਸੀ.ਬੀ.ਆਈ. ਕੇਸ ਵਿਚ ਉਸ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ