JALANDHAR WEATHER

ਉੱਤਰਾਖੰਡ:ਆਪਣੇ ਤਗਮੇ ਗੰਗਾ ਨਦੀ ਵਿਚ ਸੁੱਟਣ ਲਈ ਹਰਿਦੁਆਰ ਪਹੁੰਚੇ ਪਹਿਲਵਾਨ

ਹਰਿਦੁਆਰ, 30 ਮਈ-ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਵਿਰੋਧ ਵਜੋਂ ਪਹਿਲਵਾਨ ਗੰਗਾ ਨਦੀ ਵਿਚ ਆਪਣੇ ਸਾਰੇ ਤਗਮੇ ਸੁੱਟਣ ਲਈ ਹਰਿਦੁਆਰ ਪਹੁੰਚੇ, ਜਿਥੇ ਕਿ ਪਹਿਲਾਵਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ