5 ਵਰ੍ਹਿਆਂ ਦਾ ਬੱਚਾ ਲਾਪਤਾ
ਗੁਰਾਇਆ, 30 ਮਈ (ਬਲਵਿੰਦਰ ਸਿੰਘ)-ਇਥੇ ਰਾਮਗੜ੍ਹੀਆ ਮੁਹੱਲੇ ਤੋਂ ਇਕ 5 ਵਰ੍ਹਿਆਂ ਦਾ ਬੱਚਾ ਸ਼ਾਮ 6 ਵਜੇ ਤੋਂ ਲਾਪਤਾ ਹੋਣ ਦੀ ਖ਼ਬਰ ਹੈ। ਬੱਚਾ ਸਾਈਕਲ ਚਲਾ ਰਿਹਾ ਸੀ ਕਿ ਲਾਪਤਾ ਹੋ ਗਿਆ।