JALANDHAR WEATHER

ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਕੀਤਾ ਲਾਂਚ-ਦੱਖਣੀ ਕੋਰੀਆ ਫੌਜ

ਸਿਓਲ, 31 ਮਈ-ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਦੱਖਣ ਵੱਲ ਇਕ ਸਪੇਸ ਸੈਟੇਲਾਈਟ ਲਾਂਚ ਕੀਤਾ ਹੈ। ਇਸ ਤੋਂ ਬਾਅਦ ਦੱਖਣੀ ਕੋਰੀਆ ਅਤੇ ਜਾਪਾਨ ਦੇ ਕੁਝ ਹਿੱਸਿਆਂ ਵਿਚ ਐਮਰਜੈਂਸੀ ਅਲਰਟ ਅਤੇ ਸੰਖੇਪ ਨਿਕਾਸੀ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ