JALANDHAR WEATHER

19 ਕਿਲੋਗ੍ਰਾਮ ਦਾ ਗੈਰ-ਘਰੇਲੂ ਗੈਸ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ,1 ਜੂਨ-19 ਕਿਲੋਗ੍ਰਾਮ ਦੇ ਗੈਰ-ਘਰੇਲੂ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 83.50 ਰੁਪਏ ਘੱਟ ਗਈ ਹੈ। ਦਿੱਲੀ ਚ 19 ਕਿਲੋਗ੍ਰਾਮ ਗੈਰ-ਘਰੇਲੂ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1773 ਰੁਪਏ ਹੋ ਗਈ ਹੈ। ਘਰੇਲੂ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ