JALANDHAR WEATHER

ਨਰਿੰਦਰ ਮੋਦੀ ਨੇ ਤੇਲੰਗਨਾ ਦਿਵਸ ’ਤੇ ਰਾਜ ਦੇ ਲੋਕਾਂ ਨੂੰ ਦਿੱਤੀ ਵਧਾਈ

ਨਵੀਂ ਦਿੱਤੀ, 2 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਥਾਪਨਾ ਦਿਵਸ ’ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਮੈਂ ਇੱਥੋਂ ਦੇ ਲੋਕਾਂ ਦੇ ਕੰਮ ਕਰਨ ਦੀ ਹਿੰਮਤ ਤੋਂ ਪ੍ਰਭਾਵਿਤ ਹਾਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ