JALANDHAR WEATHER

ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ। ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ ਕਿ ਵਾਹਿਗੁਰੂ ਜੀ ਦੀ ਰਜ਼ਾ ਨੂੰ ਮੰਨ ਕੇ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਸਾਰਿਆਂ ਦਾ ਲੱਖ ਲੱਖ ਧੰਨਵਾਦ, ਜੋ ਉਸ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ