JALANDHAR WEATHER

ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ

ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀੜਤਾਂ ਨੂੰ ਮਿਲਣ ਲਈ ਹਸਪਤਾਲ ਲਈ ਰਵਾਨਾ ਹੋ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ