JALANDHAR WEATHER

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ

ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ ਪਹਿਲੀ ਫੇਰੀ ਹੈ। ਜੁਲਾਈ 2022 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਰਾਜ ਯਾਤਰਾ ਵੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ