JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ ਸਮੇਤ ਐਸ.ਜੀ.ਪੀ.ਸੀ. ਦੇ ਮੈਂਬਰ ਸਾਹਿਬਾਨ, ਸੀਨੀਅਰ ਅਧਿਕਾਰੀ ਤੇ ਸੰਗਤਾਂ ਮੌਜੂਦ ਹਨ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ