JALANDHAR WEATHER

ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ

ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ, ਚਾਰ ਰੋਂਦ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ