JALANDHAR WEATHER

ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ

ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ਸਨ । ਜਾਂਚ ਚੱਲ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ