JALANDHAR WEATHER

ਅਗਲੇ 24 ਘੰਟਿਆਂ ਦੌਰਾਨ ਗੰਭੀਰ ਚੱਕਰਵਾਤੀ ਤੂਫਾਨ-ਮੌਸਮ ਵਿਭਾਗ

ਨਵੀਂ ਦਿੱਲੀ, 7 ਜੂਨ-ਮੌਸਮ ਵਿਭਾਗ ਅਨੁਸਾਰ ਪੂਰਬੀ ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ਉੱਤੇ ਗੰਭੀਰ ਚੱਕਰਵਾਤੀ ਤੂਫ਼ਾਨ ਬਿਪਰਜੋਏ ਗੋਆ ਦੇ ਪੱਛਮ-ਦੱਖਣ-ਪੱਛਮ ਵਿਚ ਲਗਭਗ 890 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਅਗਲੇ 24 ਘੰਟਿਆਂ ਦੌਰਾਨ ਇਹ ਲਗਭਗ ਉੱਤਰ ਵੱਲ ਵਧਣ ਅਤੇ ਇਕ ਬਹੁਤ ਹੀ ਗੰਭੀਰ ਚੱਕਰਵਾਤੀ ਤੂਫਾਨ ਵਿਚ ਤੇਜ਼ ਹੋਣ ਦੀ ਸੰਭਾਵਨਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ