JALANDHAR WEATHER

ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼

ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰਨ ਲਈ ਥਾਣੇ ਤੋਂ ਬਾਹਰ ਲਿਆਂਦਾ। ਉਸ ਨੂੰ ਮੀਰਾ-ਭਾਇੰਦਰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ