JALANDHAR WEATHER

ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ

ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ । ਦੀ ਧਾਰਾ 188, 308 ਅਤੇ 304 ਤਹਿਤ ਮਾਮਲਾ ਦਰਜ ਕਰ ਲਿਆ ਹੈ । ਪੋਸਟਮਾਰਟਮ ਕਰਨ ਵਾਲੇ ਡਾਕਟਰ ਫੈਜ਼ਲ ਖਾਨ ਨੇ ਦੱਸਿਆ ਕਿ ਬੱਚੀ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ । ਕਰੀਬ 40 ਘੰਟੇ ਪਹਿਲਾਂ ਉਸ ਦੀ ਮੌਤ ਹੋ ਗਈ ਸੀ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ