JALANDHAR WEATHER

ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ

ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਹਿਲਾ ਪਹਿਲਵਾਨਾਂ ਨੂੰ ਬਿ੍ਰਜ ਭੂਸ਼ਣ ਦੇ ਘਰ ਜਾਂਚ ਲਈ ਲਿਜਾਇਆ ਗਿਆ ਸੀ, ਪਰ ਮੀਡੀਆ ਵਿਚ ਇਹ ਚਲਾਇਆ ਜਾ ਰਿਹਾ ਹੈ ਕਿ ਉਹ ਸਮਝੌਤਾ ਕਰਨ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹੀ ਬਿ੍ਜ ਭੂਸ਼ਣ ਦੀ ਸ਼ਕਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ