JALANDHAR WEATHER

ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ

ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ ਸਰਹੱਦ ਪਾਰ ਨਾਰਕੋ-ਟੈਰਰ ਮਾਡਿਊਲ ਦੇ 3 ਸੰਚਾਲਕਾਂ ਸ਼ਕਰ ਦੀਨ, ਰਸ਼ੀਦ ਅਤੇ ਸ਼ਫੀਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਰੱਖਿਆ ਪੀ.ਆਰ.ਓ. ਲੈਫ਼ਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਿਲਹਾਲ ਅਗਲੇਰੀ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ