JALANDHAR WEATHER

ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਨੇ ਯਾਤਰਾ ਰੂਟ 'ਤੇ ਬਿਹਤਰ ਸੰਚਾਰ ਪ੍ਰਣਾਲੀ ਨੂੰ ਯਕੀਨੀ ਬਣਾਉਣ ਅਤੇ ਜ਼ਮੀਨ ਖਿਸਕਣ ਦੀ ਸਥਿਤੀ 'ਚ ਰਸਤਾ ਤੁਰੰਤ ਖੋਲ੍ਹਣ ਲਈ ਮਸ਼ੀਨਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ