JALANDHAR WEATHER

ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ

ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰ ਵਿਚ ਤਲਾਸ਼ੀ ਅਭਿਆਨ ਦੌਰਾਨ ਸੀ.ਆਰ.ਪੀ.ਐਫ਼. 168ਵੀਂ ਬਟਾਲੀਅਨ ਦੇ ਜਵਾਨਾਂ ਨੇ ਆਈ.ਈ.ਡੀ. ਨੂੰ ਮੌਕੇ ’ਤੇ ਹੀ ਨਕਾਰਾ ਕਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ