JALANDHAR WEATHER

ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ

ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ਨੂੰ ਰਾਹਤ ਮਿਲੀ ਹੈ । ਸ਼ਾਮ 6 ਵਜੇ ਨਾਲ ਹੋਏ ਬੱਦਲ ਤੋਂ ਬਾਅਦ ਆਏ ਤੇਜ਼ ਤੂਫ਼ਾਨ ਉਪਰੰਤ ਭਾਰੀ ਬਾਰਿਸ਼ ਹੋਣ ਦੇ ਨਾਲ ਨਾਲ ਗੜੇਮਾਰੀ ਵੀ ਹੋਈ । ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਤੇ ਠੰਢਕ ਨੇ ਦਸਤਕ ਦਿੱਤੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ