JALANDHAR WEATHER

ਲੋਕ ਸਭਾ ਚੋਣਾਂ: ਭਾਜਪਾ ਨੇ ਕਈ ਰਾਜਾਂ ਲਈ ਪਾਰਟੀ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਨਵੀਂ ਦਿੱਲੀ, 27 ਮਾਰਚ - ਭਾਜਪਾ ਨੇ ਕਈ ਰਾਜਾਂ ਲਈ ਪਾਰਟੀ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਓ.ਪੀ. ਧਨਖੜ ਨੂੰ ਦਿੱਲੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਡਾ: ਦਿਨੇਸ਼ ਸ਼ਰਮਾ ਨੂੰ ਮਹਾਰਾਸ਼ਟਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਸੰਜੀਵ ਚੌਰਸੀਆ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ