JALANDHAR WEATHER

10 ਆਈ.ਏ.ਐੱਸ. ਅਫ਼ਸਰਾਂ ਨੂੰ ਦਿੱਤਾ ਗਿਆ ਵਾਧੂ ਚਾਰਜ

ਚੰਡੀਗੜ੍ਹ, 28 ਮਾਰਚ - ਪੰਜਾਬ ਦੇ ਰਾਜਪਾਲ ਵਲੋਂ ਜਾਰੀ ਪੱਤਰ ਅਨੁਸਾਰ 10 ਆਈ.ਏ.ਐੱਸ. ਅਫ਼ਸਰਾਂ ਨੂੰ ਉਨ੍ਹਾਂ ਦੀਆਂ ਮੌਜੂਦਾ ਅਸਾਈਨਮੈਂਟਾਂ ਤੋਂ ਇਲਾਵਾ, ਵਾਧੂ ਚਾਰਜ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ