JALANDHAR WEATHER

ਉੱਤਰ ਪ੍ਰਦੇਸ਼: ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਫ਼ਿਰੋਜ਼ਾਬਾਦ 'ਚ ਸੁਰੱਖਿਆ ਮਜ਼ਬੂਤ

 ਫ਼ਿਰੋਜ਼ਾਬਾਦ, 29 ਮਾਰਚ - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਫ਼ਿਰੋਜ਼ਾਬਾਦ 'ਚ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ