JALANDHAR WEATHER

ਆਸਾਮ ਦੇ 4 ਜ਼ਿਲਿਆਂ 'ਚ 6 ਮਹੀਨਿਆਂ ਦੀ ਮਿਆਦ ਲਈ ਹੋਰ ਵਧਾਇਆ ਗਿਆ ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ

 ਗੁਹਾਟੀ, 29 ਮਾਰਚ - ਏ.ਐਫ.ਐਸ.ਪੀ.ਏ. (ਹਥਿਆਰਬੰਦ ਬਲ (ਵਿਸ਼ੇਸ਼ ਸ਼ਕਤੀਆਂ) ਐਕਟ) ਨੂੰ ਅਸਾਮ ਦੇ ਚਾਰ ਜ਼ਿਲ੍ਹਿਆਂ - ਤਿਨਸੁਕੀਆ, ਡਿਬਰੂਗੜ੍ਹ, ਚਰਾਈਦੇਓ ਅਤੇ ਸਿਵਾਸਾਗਰ - ਵਿਚ 1 ਅਪ੍ਰੈਲ, 2024 ਤੋਂ 6 ਮਹੀਨਿਆਂ ਦੀ ਮਿਆਦ ਲਈ ਹੋਰ ਵਧਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ