JALANDHAR WEATHER

ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ, 29 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਨੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਜਾਰੀ ਕੀਤਾ ਹੈ। ਤਾਜ਼ਾ ਡਿਮਾਂਡ ਨੋਟਿਸ ਮੁਲਾਂਕਣ ਸਾਲਾਂ 2017-18 ਤੋਂ 2020-21 ਲਈ ਹੈ ਅਤੇ ਇਸ ਵਿਚ ਜ਼ੁਰਮਾਨਾ ਅਤੇ ਵਿਆਜ ਸ਼ਾਮਿਲ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ