JALANDHAR WEATHER

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2024 -2025 ਲਈ ਸਲਾਨਾ ਬਜਟ ਇਜਲਾਸ ਅੱਜ

ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2024 -2025 ਲਈ ਸਲਾਨਾ ਬਜਟ ਇਜਲਾਸ ਅੱਜ ਬਾਅਦ ਦੁਪਹਿਰ 1 ਵਜੇ ਆਰੰਭ ਹੋਵੇਗਾ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਆਰੰਭ ਹੋਣ ਵਾਲੇ ਇਸ ਇਜਲਾਸ ਦੌਰਾਨ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸ਼੍ਰੋਮਣੀ ਕਮੇਟੀ ਦਾ ਅਨੁਮਾਨਤ ਬਜਟ ਪੇਸ਼ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ