JALANDHAR WEATHER

ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਨੂੰ ਕੀਤਾ ਜਾਵੇਗਾ ਅੱਜ ਅਦਾਲਤ ਵਿਚ ਪੇਸ਼

ਮਹਾਰਾਸ਼ਟਰ, 16 ਅਪ੍ਰੈਲ- ਅਭਿਨੇਤਾ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀਆਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਮੈਡੀਕਲ ਜਾਂਚ ਲਈ ਮੁੰਬਈ ਦੇ ਜੀ.ਟੀ. ਹਸਪਤਾਲ ਲਿਜਾਇਆ ਗਿਆ। ਦੋਵਾਂ ਮੁਲਜ਼ਮਾਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ