JALANDHAR WEATHER

ਭਾਰਤੀ ਚੋਣ ਕਮਿਸ਼ਨ ਨੇ ਬੀ.ਆਰ.ਐਸ. ਪ੍ਰਧਾਨ ਚੰਦਰਸ਼ੇਖਰ ਰਾਓ ਨੂੰ ਕੀਤਾ ਨੋਟਿਸ ਜਾਰੀ

ਤੇਲੰਗਾਨਾ, 17 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਨੇ ਬੀ.ਆਰ.ਐਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੂੰ 5 ਅਪ੍ਰੈਲ ਨੂੰ ਸਰਸੀਲਾ ਵਿਚ ਕਾਂਗਰਸ ਪਾਰਟੀ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਉਨ੍ਹਾਂ ਨੂੰ 18 ਅਪ੍ਰੈਲ, ਸਵੇਰੇ 11 ਵਜੇ ਤੱਕ ਉਨ੍ਹਾਂ ਦੀਆਂ ਟਿੱਪਣੀਆਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ