JALANDHAR WEATHER

ਵਿਦਿਆਰਥੀ ਪ੍ਰਬਕੀਰਤ ਸਿੰਘ ਸਰਾਂ ਨੇ ਮੈਰਿਟ ਲਿਸਟ 'ਚ ਨਾਮ ਕਰਵਾਇਆ ਦਰਜ

ਸਾਹਨੇਵਾਲ, 18 ਅਪ੍ਰੈਲ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਾਹਨੇਵਾਲ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀ ਪ੍ਰਬਕੀਰਤ ਸਿੰਘ ਸਰਾਂ ਨੇ 96.46 ਫੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ਸ਼ਕਤੀ ਸਕੂਲ ਸਾਹਨੇਵਾਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀ ਪ੍ਰਬਕੀਰਤ ਸਿੰਘ ਸਰਾਂ ਦਾ ਮੂੰਹ ਮਿੱਠਾ ਕਰਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ