JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਰਿਲਾਇੰਸ ਫਾਉਂਡੇਸ਼ਨ ਦੀ ਚੇਅਰਪਰਸਨ ਨੀਤਾ ਮੁਕੇਸ਼ ਅੰਬਾਨੀ

ਅੰਮ੍ਰਿਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਦੇਸ਼ ਦੇ ਉੱਘੇ ਕਾਰੋਬਾਰੀ ਅਤੇ ਰਿਲਾਇੰਸ ਇਡਸਟਰੀਜ਼ ਦੇ ਚੇਅਰਮੈਨ ਅਤੇ ਮੈੇਨੇਜਿੰਗ ਡਾਇਰੈਟਕਰ ਮੁਕੇਸ਼ ਅੰਬਾਨੀ ਦੀ ਪਤਨੀ ਅਤੇ ਰਿਲਾਇੰਸ ਫਾਉਂਡੇਸ਼ਨ ਦੀ ਚੇਅਰਪਰਸਨ ਨੀਤਾ ਮੁਕੇਸ਼ ਅੰਬਾਨੀ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਜ਼ਿਕਰਯੋਗ ਹੈ ਕਿ ਉਹ ਪਹਿਲਾਂ ਵੀ ਕਈ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ