JALANDHAR WEATHER

ਰੁਜ਼ਗਾਰ, ਮਹਿੰਗਾਈ ਅਤੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਬਾਰੇ ਗੱਲ ਨਹੀਂ ਕਰ ਰਹੀ ਭਾਜਪਾ - ਸ਼ਤਰੂਘਨ ਸਿਨਹਾ

ਆਸਨਸੋਲ, 19 ਅਪ੍ਰੈਲ - ਟੀ.ਐਮ.ਸੀ. ਸੰਸਦ ਮੈਂਬਰ ਅਤੇ ਆਸਨਸੋਲ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ਼ਤਰੂਘਨ ਸਿਨਹਾ ਦਾ ਕਹਿਣਾ ਹੈ ਕਿ ਉਨ੍ਹਾਂ (ਭਾਜਪਾ) ਵਲੋਂ ਵੱਖ-ਵੱਖ ਪਹਿਲੂਆਂ ਨੂੰ ਦਬਾਇਆ ਗਿਆ ਹੈ। ਉਹ ਰੁਜ਼ਗਾਰ, ਮਹਿੰਗਾਈ ਅਤੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਬਾਰੇ ਗੱਲ ਨਹੀਂ ਕਰ ਰਹੇ ਹਨ। ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਵਾਰ-ਵਾਰ ਹਮਲਾ ਕੀਤਾ ਗਿਆ ਹੈ । ਇਸ ਵਾਰ ਅਸੀਂ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਵਾਂਗੇ, ਅਜਿਹਾ ਜਵਾਬ ਜੋ ਨਾ ਤਾਂ ਪਹਿਲਾਂ ਦੇਖਿਆ ਗਿਆ ਸੀ ਅਤੇ ਨਾ ਹੀ ਭਵਿੱਖ 'ਚ ਦੇਖਣ ਨੂੰ ਮਿਲੇਗਾ ਅਸੀਂ ਜੋ ਵੀ ਕਹਿੰਦੇ ਹਾਂ ਉਹ ਕਰਦੇ ਹਾਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ