JALANDHAR WEATHER

ਟੈਂਕੀ 'ਤੇ ਚੜ੍ਹੇ ਨੌਜਵਾਨਾਂ ਦੀ ਹਮਾਇਤ ਲਈ ਪੁੱਜੇ ਸਿਮਰਨਜੀਤ ਸਿੰਘ ਮਾਨ ਤੇ ਪਰਵਿੰਦਰ ਸਿੰਘ ਝੋਟਾ

ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਥਾਣਾ ਚੀਮਾਂ ਅਧੀਨ ਪੈਂਦੇ ਪਿੰਡ ਸ਼ੇਰੋਂ ਦੇ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਹੋਏ ਹਨ। ਉਨ੍ਹਾਂ ਦੀ ਹਮਾਇਤ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਪਰਮਿੰਦਰ ਸਿੰਘ ਝੋਟਾ ਸ਼ੇਰੋਂ ਟੈਂਕੀ ਕੋਲ ਪੁੱਜ ਗਏ ਹਨ ਅਤੇ ਟੈਂਕੀ ਉਤੇ ਚੜ੍ਹੇ ਨੌਜਵਾਨਾਂ ਨਾਲ ਗੱਲਬਾਤ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ