JALANDHAR WEATHER

ਪਾਕਿਸਤਾਨ ਸਰਕਾਰ ਨੇ ਇਕ ਹਫ਼ਤੇ ਦੇ ਅੰਦਰ ਬੈਂਕਾਂ ਤੋਂ ਲਿਆ 650 ਬਿਲੀਅਨ ਦਾ ਕਰਜ਼ਾ

 ਇਸਲਾਮਾਬਾਦ (ਪਾਕਿਸਤਾਨ), 20 ਅਪ੍ਰੈਲ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਆਰਥਿਕ ਸੰਕਟ ਦੇ ਕਾਰਨ, ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਨੇ ਇਕ ਹਫ਼ਤੇ ਦੇ ਅੰਦਰ ਆਪਣੇ ਵਧਦੇ ਖਰਚਿਆਂ ਨੂੰ ਪੂਰਾ ਕਰਨ ਲਈ ਬੈਂਕਾਂ ਤੋਂ ਪਾਕਿਸਤਾਨੀ ਮੁਦਰਾ (ਪੀ.ਕੇ.ਆਰ.) 650 ਬਿਲੀਅਨ ਦਾ ਕਰਜ਼ਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ