ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
ਜੈਪੁਰ, 22 ਅਪ੍ਰੈਲ-ਮੁੰਬਈ ਇੰਡੀਅਨ ਤੇ ਰਾਜਸਥਾਨ ਰਾਇਲ ਵਿਚਕਾਰ ਅੱਜ ਆਈ.ਪੀ.ਐਲ. ਮੈਚ ਹੈ। ਮੁੰਬਈ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।