JALANDHAR WEATHER

ਤਪਾ ਮੰਡੀ : ਐਡਵੋਕੇਟ ਇਕਬਾਲ ਸਿੰਘ ਝੂੰਦਾ ਵਲੋਂ ਵਰਕਰਾਂ ਨਾਲ ਮੀਟਿੰਗ

ਤਪਾ ਮੰਡੀ, 23 ਅਪ੍ਰੈਲ (ਵਿਜੇ ਸ਼ਰਮਾ)-ਲੋਕ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾ ਨੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਤਾਜੋਕੇ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਤੋਂ ਬਾਅਦ ਵਰਕਰਾਂ ਨਾਲ ਮੀਟਿੰਗ ਕੀਤੀ। ਸੰਬੋਧਨ ਕਰਦਿਆਂ ਐਡਵੋਕੇਟ ਇਕਬਾਲ ਸਿੰਘ ਝੂੰਦਾ ਨੇ ਆਮ ਆਦਮੀ ਪਾਰਟੀ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਦੇ ਦੋ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਅੰਦਰ ਭੋਰਾ ਵੀ ਵਿਕਾਸ ਦੇ ਕੰਮ ਨਹੀਂ ਹੋਏ, ਜਿਸ ਕਰਕੇ ਸੂਬੇ ਦੀ ਜਨਤਾ ਵਿਚ ਇਸ ਸਰਕਾਰ ਖਿਲਾਫ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ‌  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ