ਲੋਕ ਸਭਾ ਚੋਣਾਂ 2024 : ਦੂਸਰੇ ਗੇੜ ਦੀ ਵੋਟਿੰਗ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ
ਨਵੀਂ ਦਿੱਲੀ, 24 ਅਪ੍ਰੈਲ - ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਬਨ ਹੈ। ਦੂਜੇ ਗੇੜ 'ਚ 13 ਸੂਬਿਆਂ ਦੀਆਂ 88 ਸੀਟਾਂ ਲਈ 26 ਅਪ੍ਰੈਲ ਨੂੰ ਵੋਟਿੰਗ ਹੋਵੇਗੀ।