JALANDHAR WEATHER

ਈ.ਵੀ.ਐਮ. ਵਿਚ ਵੀ.ਵੀ.ਪੀ.ਏ.ਟੀ. ਸਲਿੱਪਾਂ ਸੰਬੰਧੀ ਅੱਜ ਦੁਪਹਿਰ ਫੈਸਲਾ ਸੁਣਾਏਗੀ ਸੁਪਰੀਮ ਕੋਰਟ

ਨਵੀਂ ਦਿੱਲੀ, 23 ਅਪ੍ਰੈਲ- ਸੁਪਰੀਮ ਕੋਰਟ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਵਿਚ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ.) ਸਲਿੱਪਾਂ ਨਾਲ ਦਰਜ ਵੋਟਾਂ ਦੀ ਪੂਰੀ ਤਸਦੀਕ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਆਪਣਾ ਹੁਕਮ ਸੁਣਾਉਣ ਤੋਂ ਪਹਿਲਾਂ ਆਪਣੇ ਪੰਜ ਸਵਾਲਾਂ ਦਾ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਦੋ ਮੈਂਬਰੀ ਬੈਂਚ ਅੱਜ ਦੁਪਹਿਰ 2 ਵਜੇ ਇਸ ’ਤੇ ਹੁਕਮ ਸੁਣਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ