JALANDHAR WEATHER

ਜੱਸੀ ਖੰਗੂੜਾ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਲੁਧਿਆਣਾ, 24 ਅਪ੍ਰੈਲ (ਜਗਮੀਤ ਸਿੰਘ) : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਦੇ ਉਮੀਦਵਾਰ ਜੱਸੀ ਖੰਗੂੜਾ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੱਸੀ ਖੰਗੂੜਾ ਦੇ ਅਸਤੀਫੇ ਨਾਲ ਜਿੱਥੇ ਲੁਧਿਆਣਾ ਵਿਚ 'ਆਪ' ਨੂੰ ਵੱਡਾ ਝਟਕਾ ਲੱਗਿਆ ਹੈ। ਉਥੇ ਹੀ ਖੰਗੂੜਾ ਨੇ ਲੁਧਿਆਣਾ ਵਿਚ ਕਾਂਗਰਸ ਉਮੀਦਵਾਰ ਦੇ ਨਾਮ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ