JALANDHAR WEATHER

ਫਿਰੋਜ਼ਪੁਰ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ

ਫ਼ਿਰੋਜ਼ਪੁਰ, 25 ਅਪ੍ਰੈਲ (ਬਲਬੀਰ ਸਿੰਘ ਜੋਸਨ)-ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਕੈਨੇਡਾ ਦੇ ਸ਼ਹਿਰ ਸਰੀ ਨਜ਼ਦੀਕ ਬੀ. ਸੀ. ਹਾਈਵੇ 5 ਨੇੜੇ ਕਲੀਅਰ ਵਾਟਰ ਕੋਲ 2 ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਟਰੱਕਾਂ ਨੂੰ ਅੱਗ ਲੱਗ ਗਈ, ਜਿਸ ਦੌਰਾਨ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਨੌਜਵਾਨ ਧਰਮਿੰਦਰ ਸਿੰਘ (37 ਸਾਲ) ਪੁੱਤਰ ਬਖਸ਼ੀਸ਼ ਸਿੰਘ ਦੀ ਮੌਤ ਹੋ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ