ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਦਾ ਮੁਕਾਬਲਾ ਪੰਜਾਬ ਨਾਲ
ਕੋਲਕਾਤਾ, 26 ਅਪ੍ਰੈਲ - ਆਈ.ਪੀ.ਐਲ. 2024 ਦਾ 42ਵਾਂ ਮੁਕਾਬਲਾ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਨਾਲ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।