JALANDHAR WEATHER

ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਗੁਰੂ ਹਰਸਹਾਏ ਹਲਕੇ ਦੇ ਪਿੰਡਾਂ ਅੰਦਰ ਭਖਾਈ ਚੋਣ ਮੁਹਿੰਮ

 ਗੁਰੂ ਹਰਸਹਾਏ, 26‌‌ ਅਪ੍ਰੈਲ (ਹਰਚਰਨ ਸਿੰਘ ਸੰਧੂ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਗੁਰੂ ਹਰਸਹਾਏ ਹਲਕੇ ਦੇ ਵੱਖ ਵੱਖ ਸਰਕਲਾਂ ਅੰਦਰ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਚੋਣ ਮੁਹਿੰਮ ਤੇਜ਼ ਕਰਦਿਆ ਮੀਟਿੰਗਾਂ ਕੀਤੀਆਂ। ਹਲਕੇ ਦੇ ਪਿੰਡ ਮਹਿਮਾ, ਲਾਲਚੀਆਂ ਵਿਖੇ ਸਰਕਲਾਂ ਦੀਆਂ ਮੀਟਿੰਗਾਂ ਦੌਰਾਨ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਅਕਾਲੀ ਦਲ ਵਲੋਂ ਕੀਤੇ ਗਏ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦੇ ਮੱਦੇਨਜ਼ਰ ਇਕ ਇਕ ਵੋਟ ਤੱਕੜੀ ਦੇ ਨਿਸ਼ਾਨ 'ਤੇ ਪਾਉਂਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ