JALANDHAR WEATHER

ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 8 ਮਈ ਤੱਕ ਵਾਧਾ

ਨਵੀਂ ਦਿੱਲੀ, 21 ਅਪ੍ਰੈਲ- ਆਬਕਾਰੀ ਨੀਤੀ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਜਾਂਚ ਕੀਤੇ ਜਾ ਰਹੇ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਨੇਤਾ ਮਨੀਸ਼ ਸਿਸੋਦੀਆ, ਵਿਜੇ ਨਾਇਰ ਅਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 8 ਮਈ, 2024 ਤੱਕ ਵਧਾ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ