JALANDHAR WEATHER

ਆਈ.ਪੀ.ਐਲ. 2024 : ਵਾਰਨਰ ਤੇ ਇਸ਼ਾਂਤ ਨੂੰ ਇਕ ਹਫ਼ਤਾ ਹੋਰ ਲੱਗੇਗਾ ਪੂਰੀ ਤਰ੍ਹਾਂ ਫਿੱਟ ਹੋਣ ਲਈ - ਸਹਾਇਕ ਕੋਚ ਦਿੱਲੀ ਕੈਪੀਟਲਜ਼

 ਨਵੀਂ ਦਿੱਲੀ, 28 ਅਪ੍ਰੈਲ - ਦਿੱਲੀ ਕੈਪੀਟਲਜ਼ ਦੇ ਸਹਾਇਕ ਕੋਚ ਪ੍ਰਵੀਨ ਅਮਰੇ ਨੇ ਟਾਰ ਖਿਡਾਰੀ ਡੇਵਿਡ ਵਾਰਨਰ ਅਤੇ ਇਸ਼ਾਂਤ ਸ਼ਰਮਾ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) 2024 ਦੇ ਮੈਚ ਵਿਚ ਮੁੰਬਈ ਇੰਡੀਅਨਜ਼ ਵਿਰੁੱਧ ਜਿੱਤ ਤੋਂ ਬਾਅਦ ਸੱਟ ਬਾਰੇ ਅਪਡੇਟ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਵਾਰਨਰ ਤੇ ਇਸ਼ਾਂਤ ਨੂੰ ਪੂਰੀ ਤਰ੍ਹਾਂ ਫਿੱਟ ਹੋਣ ਲਈ ਇਕ ਹਫ਼ਤਾ ਹੋਰ ਲੱਗੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ