JALANDHAR WEATHER

ਸੱਟੇਬਾਜ਼ੀ ਐਪ ਮਾਮਲੇ 'ਚ ਅਦਾਕਾਰ ਸਾਹਿਲ ਖ਼ਾਨ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੀ ਸਿੱਟ ਨੇ ਲਿਆ ਹਿਰਾਸਤ ਚ

 ਮੁੰਬਈ, 28 ਅਪ੍ਰੈਲ - ਮੁੰਬਈ ਕ੍ਰਾਈਮ ਬ੍ਰਾਂਚ ਦੀ ਸਿੱਟ ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ 'ਚ ਅਦਾਕਾਰ ਸਾਹਿਲ ਖ਼ਾਨ ਨੂੰ ਹਿਰਾਸਤ 'ਚ ਲਿਆ ਹੈ। ਮੁੰਬਈ ਪੁਲਿਸ ਸੂਤਰਾਂ ਅਨੁਸਾਰ ਉਸ ਨੂੰ ਛੱਤੀਸਗੜ੍ਹ ਵਿਚ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਮੁੰਬਈ ਲਿਆਂਦਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ