ਗੁਜਰਾਤ ਏ.ਟੀ.ਐਸ. ਵਲੋਂ 14 ਪਾਕਿਸਤਾਨੀ ਨਾਗਰਿਕ 90 ਕਿਲੋ ਨਸ਼ੀਲੇ ਪਦਾਰਥਾਂ ਸਮੇਤ ਕਾਬੂ
ਗੁਜਰਾਤ, 28 ਅਪ੍ਰੈਲ-ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਗੁਜਰਾਤ ਏ.ਟੀ.ਐਸ. ਨਾਲ ਇਕ ਸੰਯੁਕਤ ਆਪ੍ਰੇਸ਼ਨ ਵਿਚ ਭਾਰਤੀ ਤੱਟ ਰੱਖਿਅਕ ਨੇ ਗੁਜਰਾਤ ਤੱਟ ਦੇ ਨੇੜੇ ਅੰਤਰਰਾਸ਼ਟਰੀ ਸਮੁੰਦਰੀ ਹੱਦ ਕੋਲੋਂ 14 ਪਾਕਿਸਤਾਨੀ ਨਾਗਰਿਕਾਂ ਨੂੰ ਲਗਭਗ 90 ਕਿਲੋ ਨਸ਼ੀਲੇ ਪਦਾਰਥਾਂ ਸਮੇਤ ਫੜ੍ਹਿਆ ਹੈ।