JALANDHAR WEATHER

ਕਾਂਗਰਸ ਦੇਸ਼ ਨੂੰ ਤਬਾਹੀ ਵੱਲ ਲਿਜਾਣਾ ਚਾਹੁੰਦੀ - ਸ਼ਿਵਰਾਜ ਸਿੰਘ ਚੌਹਾਨ

ਰਾਏਸੇਨ, (ਮੱਧ ਪ੍ਰਦੇਸ਼), 29 ਅਪ੍ਰੈਲ-ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਦਿਸ਼ਾ ਤੋਂ ਭਾਜਪਾ ਉਮੀਦਵਾਰ ਸ਼ਿਵਰਾਜ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਭਾਜਪਾ ਵਿਚ ਵਿਸ਼ਵਾਸ ਹੈ। ਸਾਰੇ ਕਾਂਗਰਸੀ ਉਮੀਦਵਾਰ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਪਾਰਟੀ ਵਿਚ ਵਿਸ਼ਵਾਸ ਨਹੀਂ ਹੈ ਤੇ ਕਾਂਗਰਸ ਦੇਸ਼ ਨੂੰ ਤਬਾਹੀ ਵੱਲ ਲੈ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ