JALANDHAR WEATHER

ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬੂਟਾ ਸਿੰਘ ਤੇ ਤਰਲੋਚਨ ਬਾਂਸਲ ਨੂੰ ਪੀ.ਏ.ਸੀ. ਮੈਂਬਰ ਤੇ ਗੁਰਜੰਟ ਸਿੰਘ ਧਾਲੀਵਾਲ ਨੂੰ ਸਲਾਹਕਾਰ ਲਾਇਆ

ਤਪਾ ਮੰਡੀ,  29 ਅਪ੍ਰੈਲ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਿਚ ਵਧੀਆ ਕੰਮ ਕਰਨ ਵਾਲੇ ਵਰਕਰਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਹੋਰ ਤਕੜਾ ਹੋ ਸਕੇ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿੰਡ ਤਾਜੋਕੇ ਦੇ ਡੇਰਾ ਬਾਬਾ ਪੰਜਾਬ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਅਤੇ ਤਰਲੋਚਨ ਬਾਂਸਲ ਨੂੰ ਪਾਰਟੀ ਵਲੋਂ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਪੀ.ਏ.ਸੀ. ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਜੰਟ ਸਿੰਘ ਧਾਲੀਵਾਲ ਨੂੰ ਪਾਰਟੀ ਵਲੋਂ ਸਲਾਹਕਾਰ ਨਿਯੁਕਤ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ